VIDEOS: Truck driver killed in accident in Delta

ਸਥਾਨਕ ਡੈਲਟਾ ਪੋਰਟ ‘ਤੇ ਵਾਪਰੇ ਇੱਕ ਹਾਦਸੇ ਕਾਰਨ ਇੱਕ ਟਰੱਕ ਨੂੰ ਅੱਗ ਲੱਗ ਗਈ ਅਤੇ ਟਰੱਕ ਚਾਲਕ ਟਰੱਕ ਵਿੱਚੋਂ ਨਿਕਲ ਨਹੀਂ ਸਕਿਆ। ਮਿਲੀ ਜਾਣਕਾਰੀ ਮੁਤਾਬਿਕ ਪਿੱਛਿਓਂ ਰਾਜਸਥਾਨ ਨਾਲ ਸਬੰਧਤ 37 ਸਾਲਾ ਰਾਜਵਿੰਦਰ ਸਿੰਘ ਸਿੱਧੂ 2017 ਤੋਂ ਹੀ ਓਨਰ ਅਪਰੇਟਰ ਵਜੋਂ ਟਰੱਕ ਚਲਾਉਣ ਲੱਗਾ ਸੀ, ਪਹਿਲਾਂ ਉਹ ਡਰਾਇਵਰ ਵਜੋਂ ਕੰਮ ਕਰਦਾ ਸੀ। ਸੂਤਰਾਂ ਮੁਤਾਬਿਕ ਉਹ ਆਪਣੀ … Continue reading VIDEOS: Truck driver killed in accident in Delta